Friday, 22 March 2024

ਰਾਜ ਪੱਧਰ ‘ਤੇ ਟੋਲ ਫ੍ਰੀ ਨੰਬਰ 1800-180-2141 ‘ਤੇ ਦਿੱਤੀ ਜਾ ਸਕਦੀ ਹੈ, ਲੋਕ ਸਭਾ ਚੋਣਾਂ-2024 ਸਬੰਧੀ ਸ਼ਿਕਾਇਤਾਂ

ਰਾਜ ਪੱਧਰ 'ਤੇ ਟੋਲ ਫ੍ਰੀ ਨੰਬਰ 1800-180-2141 'ਤੇ ਦਿੱਤੀ ਜਾ ਸਕਦੀ ਹੈ, ਲੋਕ ਸਭਾ ਚੋਣਾਂ-2024 ਸਬੰਧੀ ਸ਼ਿਕਾਇਤਾਂ
ਨਵਾਂਸ਼ਹਿਰ, 22 ਮਾਰਚ:-  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ-2024 ਲਈ ਜੁਆਇੰਟ ਡਾਇਰੈਕਟਰ ਇਨਕਮ ਟੈਕਸ ਨੂੰ ਨੋਡਲ ਅਫ਼ਸਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਵੱਲੋਂ ਦਫ਼ਤਰ ਵਿੱਚ ਟੋਲ ਫ੍ਰੀ ਨੰਬਰ 1800-180-2141 ਤੇ ਵੱਟਸਅੱਪ ਨੰਬਰ 7589166713 ਸ਼ਿਕਾਇਤਾਂ ਅਤੇ ਆਦਿ ਲਈ ਚਲਾਇਆ ਜਾ ਰਿਹਾ ਹੈ।
  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਚੱਲ ਰਹੇ ਕਾਲ ਸੈਂਟਰ ਦੇ ਨੰਬਰ 1950 ਹੈ, ਜੋ ਕਿ 24 ਘੰਟੇ ਕੰਮ ਕਰ ਰਿਹਾ ਹੈ ਅਤੇ ਇਸ 'ਤੇ ਕਾਲ ਕਰਕੇ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਈ ਜਾ ਸਕਦੀ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME