Friday, 19 April 2024

ਜ਼ਿਲ੍ਹਾ ਮੈਜਿਸਟ੍ਰੇਟ ਨੇ 21 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ਤੇ ਜ਼ਿਲ੍ਹੇ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨ ਬੰਦ ਰੱਖਣ ਦਾ ਜਾਰੀ ਕੀਤਾ ਹੁਕਮ

ਨਵਾਂਸ਼ਹਿਰ, 19 ਅਪ੍ਰੈਲ 2024:-  ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ  21 ਅਪ੍ਰੈਲ 2024 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਡਿਪਟੀ ਡਾਇਰੈਕਟਰ, ਪਸੂ ਪਾਲਣ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME