Wednesday, 15 May 2024

Fwd: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚਾਂਦਪੁਰ ਰੁੜਕੀ ਗਊਸ਼ਾਲਾ ਵਿਖੇ ਬਣੇ ਬਾਇਓ ਗੈਸ ਪਲਾਂਟ ਦਾ ਕੀਤਾ ਦੌਰਾ


ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚਾਂਦਪੁਰ ਰੁੜਕੀ ਗਊਸ਼ਾਲਾ ਵਿਖੇ ਬਣੇ ਬਾਇਓ ਗੈਸ ਪਲਾਂਟ ਦਾ ਕੀਤਾ ਦੌਰਾ
ਨਵਾਂਸ਼ਹਿਰ, 15 ਮਈ :-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਚਾਂਦਪੁਰ ਰੁੜਕੀ ਗਉਸ਼ਾਲਾ ਵਿਖੇ ਬਣੇ ਬਾਇਓ ਗੈਸ ਪਲਾਂਟ ਦਾ ਦੌਰਾ ਕੀਤਾ ਗਿਆ ਅਤੇ ਗਊਸ਼ਾਲਾ ਦੇ ਕੰਮ ਕਾਜ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਤੇ ਉਹਨਾਂ ਨਾਲ  ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਸਾਗਰ ਸੇਤੀਆ ਅਤੇ ਹੋਰ ਅਧਿਕਾਰੀ ਹਾਜਰ ਸਨ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਬਾਇਓ ਗੈਸ ਪਲਾਂਟ ਘਰੇਲੂ ਵਰਤੋਂ ਲਈ ਬਹੁਤ ਸਹਾਇਕ ਸਿੱਧ ਹੋ ਰਹੇ ਹਨ ਅਤੇ ਇੰਨ੍ਹਾਂ ਬਾਇਓ ਗੈਸ ਪਲਾਂਟ ਦੀ ਵਰਤੋਂ ਨਾਲ ਵਾਤਾਵਰਣ ਸਾਫ਼ ਸੁਥਰਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਬਾਇਓਗੈਸ ਪਲਾਂਟ ਵਿੱਚ ਗੋਬਰ ਅਤੇ ਹੋਰ ਰਹਿੰਦ-ਖਹੁੰਦ ਦੀ ਵਰਤੋਂ ਹੁੰਦੀ ਹੈ ਅਤੇ ਗਾਊਸ਼ਾਲਾ ਤੇ ਕਿਸਾਨਾਂ ਲਈ ਇਹ ਬਾਇਓ ਗੈਸ ਪਲਾਂਟ ਬਹੁਤ ਸਹਾਇਕ ਸਿੱਧ ਹੋ ਸਕਦੇ ਹਨ। ਉਨ੍ਹਾਂ ਨੇ  ਗਊਸ਼ਾਲਾ ਵਿਖੇ ਪਸ਼ੂਆਂ ਦੇ ਰੱਖ ਰਖਾਵ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME