ਨਵਾਂਸ਼ਹਿਰ 1 ਜੂਨ - ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਲੰਗੜੋਆ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਬਿਲਡਿੰਗ ਵਿਚ ਸਥਾਪਿਤ ਦੋ ਬੂਥਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰਿਆਵਲ ਚੋਣ ਬੂਥ ਐਲਾਨ ਕੀਤਾ ਗਿਆ। ਲੋਕ ਸਭਾ ਚੋਣਾਂ ਦੌਰਾਨ ਪਿੰਡ ਵਾਸੀਆਂ ਬੜੇ ਉਤਸ਼ਾਹ ਨਾਲ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਥੇ ਵੋਟ ਪਾਉਣ ਦੇ ਸਮੇਂ ਤੋਂ ਸ਼ੁਰੂ ਵੇਲੇ ਹੀ ਰੌਣਕ ਛਾਈ ਰਹੀ। ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਪਿੰਡ ਦੇ ਬੀ ਐਲ ਓ ਤੇ ਵਲੰਟੀਅਰਜ਼ ਦੀ ਸੇਵਾ ਨੇ ਖਿੱਚ ਦਾ ਕੇਂਦਰ ਰਹੀ। ਜ਼ਿਆਦਾ ਉਮਰ ਦੇ ਵੋਟਰਾਂ ਨੂੰ ਵ੍ਹੀਲ ਚੇਅਰ ਦੀ ਸੇਵਾ ਮੁੱਹਈਆ ਕਰਵਾਈ ਗਈ। ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੇ ਯਤਨ ਸਦਕਾ ਲਗਾਏ ਟੈਂਟ ਨੇ ਸਭ ਦਾ ਮਨ ਮੋਹਿਆ।ਚੋਣ ਅਧਿਕਾਰੀਆਂ ਦੀ ਆਮਦ ਨੇ ਬੂਥ ਤੇ ਚੱਲ ਰਹੀ ਕਾਰਗੁਜ਼ਾਰੀ ਤੇ ਸੰਤੁਸ਼ਟੀ ਪ੍ਰਗਟਾਈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...