ਹੁਸ਼ਿਆਰਪੁਰ, 10 ਜੁਲਾਈ : ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਵਟਸਐਪ ਨੰਬਰ 94643-97791 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਟਸਐਪ ਗਰੁੱਪ ਦਾ ਨਾਮ 'ਐਮ.ਸੀ.ਐਚ ਗਰੀਵੈਂਸਜ਼ ਡਿਸਪੋਜ਼ਲ' ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਰੁੱਪ ਵਿਚ ਸ਼ਹਿਰ ਵਾਸੀ ਆਪਣੇ ਏਰੀਏ ਨਾਲ ਸਬੰਧਤ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਜਾਂ ਨਗਰ ਨਿਗਮ ਨਾਲ ਸਬੰਧਤ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਸਬੰਧੀ ਮੈਸੇਜ (ਸਮੇਤ ਫੋਟੋਆਂ) ਇਸ ਗਰੁੱਪ ਵਿਚ ਸ਼ੇਅਰ ਕਰ ਸਕਦੇ ਹਨ, ਜਿਸ ਉਪਰੰਤ ਇਨ੍ਹਾਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਗਰ ਨਿਗਮ ਦੇ ਸਬੰਧਤ ਉੱਚ ਅਧਿਕਾਰੀਆਂ ਵੱਲੋਂ ਜਲਦ ਨਿਪਟਾਰਾ ਕਰਵਾ ਦਿੱਤਾ ਜਾਵੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...