Wednesday, 21 August 2024

ਡਾ. ਅਮਨਦੀਪ ਵੱਲੋ ਬਤੌਰ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ- ਸਕੱਤਰ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦਾ ਚਾਰਜ ਸੰਭਾਲਿਆ ਗਿਆ

ਨਵਾਂਸ਼ਹਿਰ, 21 ਅਗਸਤ  - ਡਾ. ਅਮਨਦੀਪ ਵੱਲੋ ਬਤੌਰ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਦਾ ਚਾਰਜ ਸੰਭਾਲਿਆ । ਇਸ ਤੋਂ ਪਹਿਲਾ ਉਹ ਬਤੌਰ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਜ਼ੀਰਾ ਜ਼ਿਲ੍ਹਾਂ ਫਿਰੋਜ਼ਪੁਰ ਵਿਖੇ ਆਪਣੀਆ ਸੇਵਾਵਾਂ ਨਿਵਾ ਚੁੱਕੇ ਹਨ । ਉਹਨਾਂ ਨੇ ਕਿਹਾ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਲੈਣੀ ਹੋਵੇ ਤਾਂ ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਵਿੱਚ ਆ ਸਕਦਾ ਹੈ ਅਤੇ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਦਾ ਹੈ ਅਤੇ ਟੋਲ ਫ੍ਰੀ ਨੰਬਰ 1968, 15100 ਜਾਂ ਦਫਤਰ ਦੇ ਨੰਬਰ 01823-223511 ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਜ਼ਿਲ੍ਹਾ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਮਿਤੀ 14.09.2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਣੀ ਹੈ ਅਤੇ ਇਸ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME