Wednesday, 14 August 2024

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ: ਡਿਪਟੀ ਕਮਿਸ਼ਨਰ


19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 14 ਅਗਸਤ:-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 19 ਅਗਸਤ, 2024  ਦਿਨ ਸੋਮਵਾਰ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ' ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।

ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME