Saturday, 7 September 2024

ਜ਼ਿਲ੍ਹੇ ਵਿਚ 7 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜ਼ਿਲ੍ਹੇ ਵਿਚ 7 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਹੁਸ਼ਿਆਰਪੁਰ, 6 ਸਤੰਬਰ  :ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜੈਨ ਧਰਮ ਵੱਲੋਂ ਮਨਾਏ ਜਾ ਰਹੇ ਪਰਯੂਸ਼ਨ/ਸੰਵਤਸਰੀ ਪਰਵ ਸਬੰਧੀ ਮਿਤੀ 7 ਸਤੰਬਰ 2024 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ ਪ੍ਰਧਾਨ ਆਤਮਾਨੰਦ ਜੈਨ (ਰਜਿ:) ਅਤੇ ਪ੍ਰਧਾਨ ਮਹਾਵੀਰ ਜੈਨ ਸਭਾ ਵੱਲੋਂ ਉਕਤ ਦਿਨ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਵਾਉਣ ਲਈ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਦਿੱਤੇ ਹਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME