ਸ਼ਹੀਦ ਭਗਤ ਸਿੰਘ ਨਗਰ 7 ਸਤੰਬਰ : ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ, ਡਾ. ਅਮਨਦੀਪ ਜੀਆਂ ਵੱਲੋ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਵਿਖੇ ਛਾਂ ਦਾਰ ਬੂਟੇ ਲਗਾਏ ਗਏ । ਇਸ ਤੋਂ ਇਲਾਵਾ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਫਲ ਫਰੂਟ ਵੀ ਵੰਡਿਆ ਗਿਆ । ਇਸ ਮੌਕੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋਂ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ । ਇਸ ਤੋਂ ਇਲਾਵਾ ਬਜੁਰਗਾਂ ਨੂੰ ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ । ਇਸ ਤੋ ਇਲਾਵਾ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਵੱਲੋ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾ ਉਹ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਦਫਤਰ ਦੇ ਨੰਬਰ 01823- 223511 ਤੇ ਕਾਲ ਕਰਕੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲੈ ਸਕਦਾ ਹੈ । ਇਸ ਤੋ ਇਲਾਵਾ ਪੀ.ਐਲ.ਵੀ ਅਵਤਾਰ ਚੰਦ ਚੁੰਬਰ ਅਤੇ ਪੀ.ਐਲ.ਵੀ ਜਸਵਿੰਦਰ ਕੌਰ ਰਾਣੀ ਵੱਲੋ ਇਸ ਮੌਕੇ ਕਰੀਬ 125 ਬੂਟੇ ਲਗਾਏ ਗਏ । ਇਸ ਮੌਕੇ ਪੀ.ਐਲ.ਵੀ ਅਵਤਾਰ ਚੰਦ ਚੁੰਬਰ, ਪੀ.ਐਲ.ਵੀ ਜਸਵਿੰਦਰ ਕੌਰ ਰਾਣੀ ਅਤੇ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ ।
Saturday, 7 September 2024
ਜਿਲ੍ਹਾਂ ਅਤੇ ਸੈਸ਼ਨ ਜੱਜ ਵੱਲੋ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ, ਬਿਰਧ ਆਸ਼ਰਮ ਫਤੋਆਣਾ ਸਾਹਿਬ ਵਿਖੇ ਛਾਂ ਦਾਰ ਬੂਟੇ ਲਗਾਏ ਗਏ

By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...