Tuesday, 1 October 2024

ਮਨਦੀਪ ਸਿੰਘ ਸਿੱਧੂ ਜੀ ਦਾ ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਣਨ ਤੇ ਸਵਾਗਤ

ਮਨਦੀਪ ਸਿੰਘ ਸਿੱਧੂ ਜੀ ਦਾ ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਣਨ ਤੇ ਸਵਾਗਤ
ਮਨਦੀਪ ਸਿੰਘ ਸਿੱਧੂ ਜੀ ਨੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਦਾ ਅਹੁੱਦਾ ਸੰਭਾਲਿਆ। ਪ੍ਰੈਸ ਰਿਪੋਰਟਰ ਹਰਦੀਪ ਸਿੰਘ ਸੋਡੀ, ਬਲਵਿੰਦਰ ਸਿੰਘ ਜੱਸਲ ਅਤੇ ਮਹੇਸ਼ਇੰਦਰ ਸਿੰਘ ਨੇ ਮਨਦੀਪ ਸਿੰਘ ਸਿੱਧੂ ਜੀ ਦਾ ਇਹ ਅਹੁਦਾ ਸੰਬਾਲਣ ਤੇ ਸਵਾਗਤ ਕੀਤਾ। ਸ੍ਰੀ ਮਹੇਸ਼ਇੰਦਰ ਸਿੰਘ ਜੀ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਜੀ ਬਹੁਤ ਹੀ ਇਨਮਾਨਦਾਰ ਅਤੇ ਤਜ਼ਰਬੇਕਾਰ ਅਫਸਰ ਹਨ।ਸ੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਜੀ ਦੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਣਨ ਤੇ ਪਟਿਆਲਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME