Thursday, 5 December 2024

ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਇੱਕ ਸਾਲਾ ਯੋਗਾ ਡਿਪਲੋਮਾ ਕੋਰਸ ਹੋਇਆ ਸ਼ੁਰੂ

ਹੁਸ਼ਿਆਰਪੁਰ, 5 ਦਸੰਬਰ 2024: ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀਹੁਸ਼ਿਆਰਪੁਰ ਦੇ ਤਹਿਤ ਅੱਜ ਇੱਕ ਸਾਲਾ ਯੋਗਾ ਡਿਪਲੋਮਾ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੋਰਸ ਵਿਚ ਹੁਣ ਤੱਕ 127 ਵਿਦਿਆਰਥੀ ਦਾਖਲਾ ਲੈ ਚੁੱਕੇ ਹਨ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਸ ਕੋਰਸ ਲਈ ਕੁੱਲ 200 ਸੀਟਾਂ ਜਾਰੀ ਕੀਤੀਆਂ ਗਈਆਂ ਹਨਜਿਨ੍ਹਾਂ ਵਿੱਚੋਂ ਹੁਣ ਤੱਕ ਸਿਰਫ਼ 127 ਸੀਟਾਂ ਹੀ ਭਰੀਆਂ ਗਈਆਂ ਹਨ

ਉਨ੍ਹਾਂ ਦੱਸਿਆ ਕਿ ਯੋਗਾ ਡਿਪਲੋਮਾ ਕੋਰਸ ਲਈ ਜ਼ਿਲ੍ਹੇ ਵਿੱਚ ਦੋ ਕੇਂਦਰ ਸਥਾਪਿਤ ਕੀਤੇ ਗਏ ਹਨਜਿੱਥੇ ਇਹ ਕੋਰਸ ਕਰਵਾਇਆ ਜਾਵੇਗਾ ਕੋਈ ਵੀ ਵਿਅਕਤੀ ਜੋ ਯੋਗਾ ਵਿੱਚ ਇੱਕ ਸਾਲ ਦਾ ਡਿਪਲੋਮਾ ਕੋਰਸ ਕਰਨਾ ਚਾਹੁੰਦਾ ਹੈਉਹ ਇਸ ਕੋਰਸ ਵਿਚ ਦਾਖਲਾ ਲੈ ਸਕਦਾ ਹੈ ਮਾਧਵੀ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਕੋਰਸ ਲਈ ਹੋਰ ਦਾਖਲੇ ਲਏ ਜਾਣਗੇ ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ  https://graupunjab.org/results/ 'ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME