Friday, 14 February 2025

ਮੇਨਟੀਨੈਂਸ ਕਰਨ ਸਬੰਧੀ 15 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਨਵਾਂਸ਼ਹਿਰ 14 ਫਰਵਰੀ - ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ ਸ/ਸ ਗੜਸੰਕਰ CKT NO-1 ਅਤੇ CKT NO-2 ਦੀ ਮੇਨਟੀਨੈਂਸ ਕਰਨ ਸਬੰਧੀ 66 ਕੇ.ਵੀ ਭੀਣ ਸਸ ਦੀ ਸਪਲਾਈ ਬੰਦ ਹੋਣ ਕਾਰਣ ਇਸ ਤੋਂ ਚਲਦੇ 11 ਕੇ.ਵੀ ਘਟਾਰੋਂ ਫੀਡਰ, 11 ਕੇ.ਵੀ ਕੋਟ ਪੱਤੀ ਫੀਡਰ, 11 ਕੇ.ਵੀ ਮੁਬਾਰਕਪੁਰ ਫੀਡਰ, 11 ਕੇ.ਵੀ ਮਹਾਲੋਂ ਫੀਡਰ, 11 ਕੇ.ਵੀ ਮੂਸਾਪੁਰ ਫੀਡਰ, 11 ਕੇ.ਵੀ ਜੱਬੋਵਾਲ ਫੀਡਰ, 11 ਕੇ.ਵੀ ਭੀਣ ਫੀਡਰ, 11 ਕੇ.ਵੀ ਗੁਜ਼ਰਪੁਰ ਫੀਡਰ ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੇਨਟੀਨੈਂਸ ਕਰਨ ਹਿੱਤ ਮਿਤੀ 15 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਕੀਤੀ ਜਾਣੀ ਹੈ।ਇਨਾਂ ਫੀਡਰਾ ਅਧੀਨ ਚਲਦੇ ਪਿੰਡ ਅਮਰਗੜ, ਭੰਗਲ ਕਲਾ, ਕਰਿਆਮ, ਜੱਬਵਾਲ, ਅਲਾਚੌਰ, ਗੋਲੇਵਾਲ,ਮਹਿੰਦੀਪੁਰ, ਭੀਣ, ਗੁਜ਼ਰਪੁਰ, ਪੱਲੀ ਉੱਚੀ, ਮੁਬਾਰਕਪੁਰ, ਮੂਸਾਪੁਰ, ਮਹਾਲੋਂ, ਪੱਲੀ ਝਿੱਕੀ, ਪੱਲੀਉਂਚੀ, ਬਰਨਾਲਾ ਕਲਾਂ, ਲੋਧੀਪੁਰ, ਘਟਾਰੋਂ, ਰੁੜਕੀ ਖਾਸ, ਕਰੀਹਾ, ਮੱਲਪੁਰ ਅੜਕਾਂ, ਅਲੀਪੁਰ ਦੇ ਘਰਾਂ/ਮੋਟਰਾਂ ਦੀ ਬਿਜਲੀ ਸਪਲਾਈ ਸਮਾਂ ਸਵੇਰੇ 10:00 ਵਜੇ ਤੋਂ 15:00 ਵਜੇ ਤੱਕ ਬੰਦ ਰਹੇਗੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME