ਨਵਾਂਸ਼ਹਿਰ 24 ਅਪ੍ਰੈਲ -ਓਲਡ ਇਜ਼ ਗੋਲਡ ਫਰੈਂਡਜ਼ ਗਰੁੱਪ ਨਵਾਂਸ਼ਹਿਰ ਵੱਲੋਂ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ/ਸਕੂਲ ,ਦੌਲਤਪੁਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ । ਸਟੇਟ ਅਵਾਰਡੀ ਪਰਵਿੰਦਰ ਸਿੰਘ ਭੰਗਲ ਦਾ ਇਸ ਗਰੁੱਪ ਵੱਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਦੇਣ ਲਈ ਸ਼ਹੀਦ ਭਗਤ ਸਿੰਘ ਨਗਰ ਜਿਲੇ ਦੇ ਸਰਵੋਤਮ ਅਧਿਆਪਕ ਵਜੋਂ ਸੋਨੇ ਦਾ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਗਰੁੱਪ ਮੈਂਬਰਾਂ ਵੱਲੋਂ ਉਹਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਰਘਵਿੰਦਰ ਪਾਲ ਸਿੰਘ, ਤਰਸੇਮ ਲਾਲ ਰਿਟ. ਐੱਸ ਡੀ ਓ, ਪਰਮਿੰਦਰ ਸਿੰਘ ਰਿਟਾ . ਏ ਜੀ ਐਮ, ਜਗਮਿੰਦਰ ਸਿੰਘ ਏ ਜੀ ਐਮ , ਸੁਖਦੀਪ ਸਿੰਘ ਕੈਨੇਡਾ,ਜਸਪਾਲ ਸਿੰਘ ਜਾਡਲੀ ,ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਮੈਂਬਰ ਹਾਜ਼ਰ ਸਨ।ਨਵਾਂਸ਼ਹਿਰ ਵੱਲੋਂ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ/ਸਕੂਲ ,ਦੌਲਤਪੁਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ । ਸਟੇਟ ਅਵਾਰਡੀ ਪਰਵਿੰਦਰ ਸਿੰਘ ਭੰਗਲ ਦਾ ਇਸ ਗਰੁੱਪ ਵੱਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਦੇਣ ਲਈ ਸ਼ਹੀਦ ਭਗਤ ਸਿੰਘ ਨਗਰ ਜਿਲੇ ਦੇ ਸਰਵੋਤਮ ਅਧਿਆਪਕ ਵਜੋਂ ਸੋਨੇ ਦਾ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਗਰੁੱਪ ਮੈਂਬਰਾਂ ਵੱਲੋਂ ਉਹਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਰਘਵਿੰਦਰ ਪਾਲ ਸਿੰਘ, ਤਰਸੇਮ ਲਾਲ ਰਿਟ. ਐੱਸ ਡੀ ਓ, ਪਰਮਿੰਦਰ ਸਿੰਘ ਰਿਟਾ . ਏ ਜੀ ਐਮ, ਜਗਮਿੰਦਰ ਸਿੰਘ ਏ ਜੀ ਐਮ , ਸੁਖਦੀਪ ਸਿੰਘ ਕੈਨੇਡਾ,ਜਸਪਾਲ ਸਿੰਘ ਜਾਡਲੀ ,ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਮੈਂਬਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...