ਨਵਾਂਸ਼ਹਿਰ 07 ਮਈ - ਪ੍ਰਿੰਸੀਪਲ ਸ.ਸ.ਸ. ਸਮਾਰਟ ਸਕੂਲ ਮੁਕੰਦਪੁਰ ਲਖਵੀਰ ਸਿੰਘ ਜੀ ਨੂੰ ਅੱਜ ਉੱਪ-ਜਿਲ੍ਹਾ ਸਿੱਖਿਆ ਅਫ਼ਸਰ (ਸੈ/ਸਿ) ਸ਼ਹੀਦ ਭਗਤ ਸਿੰਘ ਨਗਰ ਪਦ-ਉੱਨਤ ਹੋਣ ਤੇ ਸਕੂਲ ਸਟਾਫ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ ਨੇਂ ਦੱਸਿਆ ਕਿ ਪ੍ਰਿੰਸੀਪਲ ਲਖਵੀਰ ਸਿੰਘ ਨੇਂ ਆਪਣੇ ਕਾਰਜਕਾਲ ਦੌਰਾਨ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਇਸ ਸਕੂਲ ਨੂੰ ਹੋਰ ਬਿਹਤਰ ਬਣਾਇਆ ਹੈ। ਇਸ ਮੌਕੇ ਲਖਵੀਰ ਸਿੰਘ ਨੇਂ ਆਪਣੇ ਸੰਬੋਧਨ ਵਿੱਚ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦੁਆਇਆ। ਪੰਜਾਬੀ ਲੈਕ. ਕਿਸ਼ਨ ਚੰਦ ਨੇਂ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਕ ਦੀ ਭੂਮਿਕਾ ਡਾ. ਇੰਦਰਜੀਤ ਪਾਲ ਲੈਕ ਇਕਨਾਮਿਕਸ ਵੱਲੋਂ ਨਿਭਾਈ ਗਈ। ਇਸ ਮੌਕੇ ਨੀਲਮ ਕੁਮਾਰੀ ਮੁੱਖ ਅਧਿਆਪਿਕਾ ਸਹਸ ਮਜ਼ਾਰਾ ਕਲਾਂ,ਸੁਖਜੀਤ ਕੌਰ ਪ੍ਰਿੰਸੀਪਲ ਸਸਸਸ ਉਸਮਾਨਪੁਰ, ਪ੍ਰਮੋਦ ਕੁਮਾਰ, ਸੁਦਾਗਰ ਰਾਮ, ਸਤਨਾਮ ਸਿੰਘ, ਰਾਜ ਕੁਮਾਰ, ਗੁਰਪ੍ਰੀਤ ਸਿੰਘ ਇੰਚਾਰਜ ਸਹਸ ਚਾਹੜ ਮਜਾਰਾ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਕੁਲਬੀਰ ਸਿੰਘ, ਸਤਨਾਮ ਸਿੰਘ, ਸਤਿੰਦਰ ਸੋਢੀ, ਰਣ ਬਹਾਦਰ, ਮਨਦੀਪ ਸਿੰਘ, ਵਿਜੇ ਕੁਮਾਰ, ਭੁਪਿੰਦਰ ਸਿੰਘ, ਸੰਜੀਵ ਕੁਮਾਰ, ਦਲਜੀਤ ਸਿੰਘ, ਲੈਂਬਰ ਸਿੰਘ, ਰਾਕੇਸ਼ ਕੁਮਾਰ, ਪਰਮਜੀਤ ਸਿੰਘ, ਸੰਤੋਖ ਸਿੰਘ, ਬਲਰਾਮ, ਬਿੱਕਰ ਸਿੰਘ, ਗੁਰਦੀਪ ਸਿੰਘ, ਬਲਰਾਜ, ਸਤਵੀਰ ਸਿੰਘ, ਪ੍ਰਵੀਨ ਕੌਰ, ਮੀਨਾਕਸ਼ੀ, ਗੁਰਪ੍ਰੀਤ ਕੌਰ, ਜਸਵਿੰਦਰ, ਗੀਤਾ ਖੁਰਾਣਾ, ਹਰਪ੍ਰੀਤ ਕੌਰ, ਰਮਨਦੀਪ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਰੀਨਾ, ਮਮਤਾ, ਸਰਬਜੀਤ ਕੌਰ, ਪੂਜਾ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...