Sunday, 18 May 2025

ਸਰਕਾਰੀ ਹਾਈ ਸਕੂਲ ਭੀਣ ਦਾ ਨਤੀਜਾ 100 ਫੀਸਦੀ ਰਿਹਾ

ਸਰਕਾਰੀ ਹਾਈ ਸਕੂਲ ਭੀਣ ਦਾ ਨਤੀਜਾ 100 ਫੀਸਦੀ ਰਿਹਾ।
ਨਵਾਂਸ਼ਹਿਰ 17 ਮਈ - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜੇ 'ਚ' ਸਰਕਾਰੀ ਹਾਈ ਸਕੂਲ ਭੀਣ (ਸ.ਭ.ਸ.ਨਗਰ)ਦਾ ਨਤੀਜਾ ਸੌ ਫੀਸਦੀ ਸਾਨਦਾਰ ਰਿਹਾ।ਮੁੱਖ ਅਧਿਆਪਕ ਪਰਵਿੰਦਰ ਭੰਗਲ ਸਟੇਟ ਐਵਾਰਡੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ 16 ਵਿਦਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ,ਜਿਸ ਵਿਚ 14 ਵਿਦਿਆਰਥੀ ਪਹਿਲੇ ਦਰਜੇ ਵਿੱਚ 2 ਵਿਦਿਆਰਥੀ ਦੂਜੇ ਦਰਜੇ ਵਿੱਚ ਪਾਸ ਹੋਏ।ਜਿਸ ਵਿੱਚ ਯਸ਼ੀਕਾਂ 570 ਅੰਕ ਪਹਿਲਾ ਸਥਾਨ, ਨਵਪ੍ਰੀਤ ਕੌਰ 556 ਦੂਜਾ ਸਥਾਨ, ਬੰਧਨਾਂ 541 ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਮੁਖੀ ਵਲੋਂ ਮਿਹਨਤੀ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਰਣਜੀਤ ਬੱਬਰ, ਅੰਜਨਾ , ਰਾਕੇਸ਼ ਰਾਣੀ , ਕਿਰਨਦੀਪ, ਗਗਨਦੀਪ, ਸੁਮਨ, ਅਮਨਦੀਪ ਸਿੰਘ, ਬਲਵੀਰ ਸਿੰਘ ਹਾਜਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME