Friday, 9 May 2025

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 24X7 ਕੰਟਰੋਲ ਰੂਮ ਸਥਾਪਤ

ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਅਤੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 24X7 ਕੰਟਰੋਲ ਰੂਮ ਸਥਾਪਤ 
ਨਵਾਂਸ਼ਹਿਰ 10 ਮਈ - ਸ਼ਹੀਦ ਭਗਤ ਸਿੰਘ ਨਗਰ: ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਅਤੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ 24X7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ‘ਤੇ ਸੀ.ਐਮ. ਵਿੰਡੋ ਵਿਖੇ ਬਣਾਇਆ ਗਿਆ ਹੈ ਜਿਸ ਦਾ ਨੰਬਰ 01823-220545 ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਵਾਲੀ ਸਥਿਤੀ ਮੌਕੇ ਉਕਤ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME