Thursday, 8 May 2025

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

*ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ*

ਚੰਡੀਗੜ੍ਹ, 8 ਮਈ - ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।
——

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME