ਨਵਾਂਸ਼ਹਿਰ 18 ਅਗਸਤ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਗਰਾਂ ਵਿਖੇ ਬਤੌਰ ਲੈਕਚਰਾਰ ਪੰਜਾਬੀ ਦੀ ਸੇਵਾ ਨਿਭਾ ਰਹੇ ਲੈਕਚਰਾਰ ਸ੍ਰੀਮਤੀ ਮੰਗਲ ਦੇਵੀ ਨੂੰ 79ਵੇਂ ਆਜ਼ਾਦੀ ਪਰਭ ਤੇ ਸਿੱਖਿਆ ਵਿਭਾਗ ਵਿੱਚ ਤਨਦੇਹੀ ਨਾਲ ਅਤੇ ਵਧੀਆ ਕਾਰਗੁਜ਼ਾਰੀ ਲਈ ਸਬ ਡਿਵੀਜ਼ਨ ਅਫਸਰ ਬੰਗਾ ਵੱਲੋਂ ਡਿਵੀਜ਼ਨ ਪੱਧਰੀ ਸਮਾਗਮ ਵਿੱਚ ਸ੍ਰੀ ਵਿਪਨ ਭੰਡਾਰੀ ਐਸ੍ ਡੀ ਐਮ ਬੰਗਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਹਨਾਂ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਸਲਾਇਆ ਇਸ ਸਮੇਂ ਉਹਨਾਂ ਤੋਂ ਇਲਾਵਾ ਹਰਜੀਤ ਸਿੰਘ ਰੰਧਾਵਾ ਡੀ.ਐਸ.ਪੀ. ਬੰਗਾ ਕੁਲਜੀਤ ਸਿੰਘ ਸਰਾਲ ਸਰਹਾਲ ਆਮ ਆਦਮੀ ਪਾਰਟੀ ਆਗੂ ਅਮਰਜੀਤ ਖਟਕੜ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਕਿਸ਼ਨ ਚੰਦ ਲੈਕਚਰਾਰ ਪੰਜਾਬੀ ਡਾਕਟਰ ਇੰਦਰਜੀਤਪਾਲ ਸਿੰਘ ਅਮਰ ਕਟਾਰੀਆ , ਰਜਿੰਦਰ ਕਟਾਰੀਆ ਸੁਪਰਡੈਂਟ ਬਲਦੇਵ ਸਿੰਘ, ਗੁਰਜੀਤ ਸਿੰਘ , ਲਖਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ, ਸ੍ਰੀਮਤੀ ਰਾਜਕੁਮਾਰੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚਨਗਰਾ , ਬੂਟਾ ਮਹਿਲ ,ਰਾਮ ਲੁਭਾਇਆ ਕਲਸੀ, ਸੰਤੋਖ ਸਿੰਘ , ਸੰਤੋਸ਼ ਕੁਮਾਰੀ ਲੈਕਚਰਾਰ, ਗੁਰਜੀਤ ਸਿੰਘ ਆਦਿ ਨੇ ਮੁਬਾਰਕਾਂ ਦਿੱਤੀਆਂ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...