ਹੁਸ਼ਿਆਰਪੁਰ 20 ਸਤੰਬਰ - ਲਾਇਨਜ ਕਲੱਬ 321-D ਹੁਸ਼ਿਆਰਪੁਰ ਜੋਨ 3 ਦੀ ਮੀਟਿੰਗ ਅੱਜ ਹੁਸ਼ਿਆਰਪੁਰ ਵਿਖੇ ਇੱਕ ਸਥਾਨਕ ਹੋਟਲ ਵਿੱਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਲਾਇਨ ਅਜੀਤ ਸਿੰਘ ਬਾਲੀ ਨੇ ਕੀਤੀ । ਜਿਸ ਵਿੱਚ ਉੱਚੇਰੇ ਤੌਰ ਤੇ ਲਾਇਨਜ ਕਲੱਬਾ ਹੁਸ਼ਿਆਰਪੁਰ ਰੌਇਲ, ਹੁਸ਼ਿਆਰਪੁਰ ਐਕਸਨ ਅਤੇ ਹੁਸ਼ਿਆਰਪੁਰ ਵਿਸ਼ਵਾਸ ਦੇ ਪ੍ਰਧਾਨ, ਸੈਕਟਰੀ, ਕੈਸ਼ੀਅਰ ਅਤੇ ਪੀ ਆਰ ਓ ਨੇ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ। ਜਿਸ ਵਿੱਚ ਲਾਇਨਜ ਕਲੱਬ ਇੰਟਰਨੈਸ਼ਨਲ ਦੀਆਂ ਹਦਾਇਤਾਂ ਮੁਤਾਬਕ ਕੀਤੇ ਕੰਮਾ ਵਾਰੇ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਅਤੇ ਮਾਨਵਤਾ ਦੀ ਸੇਵਾ ਦਾ ਸੰਕਲਪ ਲਿਆ। ਜਿਸ ਵਿੱਚ ਪ੍ਰਧਾਨ ਲਾਇਨ ਨਰਿੰਦਰ ਸਿੰਘ ਸੈਣੀ, ਲਾਇਨ ਉਂਕਾਰ ਸਿੰਘ ਭਾਰਜ, ਹਰਦੀਪ ਸਿੰਘ, ਲਾਇਨ ਰਾਕੇਸ਼ ਕੁਮਾਰ ਵਰਮਾ, ਲਾਇਨ ਰੋਹਿਤ ਅਗਰਵਾਲ, ਲਾਇਨ ਰੋਹਿਤ ਬਰਕੀ, ਲਾਇਨ ਮੁਕੇਸ ਬੱਗਾ, ਲਾਇਨ ਨਵੀਨ ਬੱਗਾ, ਲਾਇਨ, ਭੁਪਿੰਦਰ ਸਿੰਘ ਗੱਗੀ, ਲਾਇਨ ਦਲਜਿੰਦਰ ਸਿੰਘ ਆਦਿ ਹਾਜਿਰ ਸਨ। ਜਿਸ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਲਾਇਨ ਮਹਾਂਵੀਰ ਸਿੰਘ ਢਿੱਲੋਂ ਜੀ ਨੇ ਨਿਭਾਈ। ਚੀਫ ਗੇਸਟ ਲਾਇਨ ਦਵਿੰਦਰ ਪਾਲ ਅਰੋੜਾ ਪਾਸਟ ਡਿਸਟਰਿਕ ਗਵਰਨਰ ਜੀ ਨੇ ਕਲੱਬਾ ਦੀ ਬਿਹਤਰੀ ਲਈ ਬਹੁਤ ਵਧੀਆ ਸੁਝਾਵ ਦਿੱਤੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...