ਕਰਤਾਰ ਮੈਮੋਰੀਅਲ ਹਸਪਤਾਲ ਤਗੜਾ ਸੀਕਰੀ ਵਿਖੇ ਆਈ ਡੋਨੇਸਨ ਐਸੋਸੀਏਸ਼ਨ ਵਲੋਂ ਨੇਤਰਦਾਨ ਜਾਗਰੂਕਤਾ ਕੈਂਪ
ਹੁਸ਼ਿਆਰਪੁਰ 1 ਸਤੰਬਰ ( ਪ੍ਰਸ਼ੋਤਮ ਲਾਲ ਦੜੋਚ ) ਨੋਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਰਜਿ ਦੇ ਸਹਿਯੋਗ ਨਾਲ ਕਰਤਾਰ ਮੈਮੋਰੀਅਲ ਹਸਪਤਾਲ ਤਗੜਾ ਸੀਕਰੀ ਵਿਖੇ ਆਈ ਡੋਨੇਸਨ ਐਸੋਸੀਏਸ਼ਨ ਵਲੋਂ ਨੇਤਰਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਕਰਤਾਰ ਮੈਮੋਰੀਅਲ ਹਸਪਤਾਲ ਸੀਕਰੀ ਦੇ ਦੇ ਐਮ ਡੀ ਪਰਮਵੀਰ ਸਿੰਘ ਸ੍ਰ ਦਵਿੰਦਰ ਸਿੰਘ ਸਮੂਹ ਸਟਾਫ ਅਤੇ ਪਤਵੰਤਿਆਂ ਨੇ ਹਿਸਾ ਲਿਆ ਕੈਂਪ ਦੀ ਅਗਵਾਈ ਕਰਦਿਆਂ ਉਂਕਾਰ ਸਿੰਘ ਖਾਲਸਾ ਨੇ ਆਏ ਪਤਵੰਤਿਆਂ ਨੂੰ ਕੈਂਪ ਸਬੰਧੀ ਜਾਣਕਾਰੀ ਦੇਂਣ ਲਈ ਸਟੇਜ ਤੇ ਬੁਲਾਇਆ ਸ੍ਰ ਬਹਾਦਰ ਸਿੰਘ ਸੁਨੇਤ ਨੇ ਆਸੋਸੀਏਸਨ ਵਲੋਂ ਚਲਾਈਆ ਗਤੀਵਿਧੀਆਂ ਬਾਰੇ ਦੱਸਿਆ ਜੋਤ ਹਸਪਤਾਲ ਹਰਿਆਣਾ ਦੇ ਮੁੱਖ ਡਾਕਟਰ ਨੇ ਅਖਾ ਸਬੰਧੀ ਬਿਮਾਰੀਆਂ ਦਾ ਚਾਨਣ ਪਾਇਆ ਬਲਜੀਤ ਸਿੰਘ ਜਨਰਲ ਸਕੱਤਰ ਨੇ ਆਉਣ ਵਾਲੇ ਸਮੇਂ ਵਿੱਚ ਅਜੰਡਾ ਦਸਿਆ ਮਾਸਟਰ ਦਵਿੰਦਰ ਸਿੰਘ ਬੂਰੇ ਜੱਟਾਂ ਮਾਸਟਰ ਗੁਰਪ੍ਰੀਤ ਸਿੰਘ ਮੈਡਮ ਜਤਿੰਦਰ ਕੌਰ ਸੰਤੋਸ਼ ਕੁਮਾਰੀ ਅਤੇ ਬੁਲਾਰਿਆ ਨੇ ਆਪਣੇ ਵਿਚਾਰ ਰੱਖੇ ਐਮ ਡੀ ਪਰਮਵੀਰ ਸਿੰਘ ਜੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਹਰ ਸਹਿਯੋਗ ਦਾ ਵਾਅਦਾ ਕੀਤਾ ਆਏ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਨਾਲ ਨਵਾਜਿਆ ਆਈ ਡੋਨੇਸਨ ਐਸੋਸੀਏਸ਼ਨ ਦਾ ਵਧੀਆ ਉਪਰਾਲਾ ਹੋ ਨਿਬੜਿਆ ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ ਵਲੋਂ ਧਰਮ ਨਾਲ ਜੁੜੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉਂਕਾਰ ਸਿੰਘ ਖਾਲਸਾ ਨੇ ਹਸਪਤਾਲ ਅਤੇ ਆਸੋਸੀਏਸ਼ਨ ਦਾ ਸੂਆਗਤ ਕੀਤਾ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...