ਹੁਸ਼ਿਆਰਪੁਰ ( ਪਰਸ਼ੋਤਮ ਲਾਲ ਦੜੋਚ ) ਬੀਤੇ ਦਿਨੀ ਮਨਜੀਤ ਸਿੰਘ (ਏ.ਐਸ. ਆਈ) ਨੇ ਗੌਰਮਿੰਟ ਰੇਲਵੇ ਪੁਲਿਸ ਚੌਕੀ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਚਾਰਜ ਸੰਭਾਲਿਆ । ਉਹ ਥਾਣਾ ਗੌਰਮਿੰਟ ਰੇਲਵੇ ਪੁਲਿਸ ਜਲੰਧਰ ਤੋ ਬਦਲ ਕੇ ਆਏ ਹਨ । ਉਹਨਾ ਸਟਾਫ ਨਾਲ ਮੀਟਿੰਗ ਕੀਤੀ ਰੇਲਵੇ ਸਟੇਸ਼ਨ ਦੀ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਸ਼ੱਕੀ ਵਿਅਕਤੀਆ ਤੇ ਤਿਰਛੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। ਉਹਨਾ ਮੁਸਾਫਿਰਾ ਨੂੰ ਅਪੀਲ ਕੀਤੀ ਕਿ ਸ਼ੱਕੀ ਵਸਤੂ ਮਿਲਣ ਤੇ ਹੱਥ ਨਾ ਲਗਾਉਣ ਤੇ ਇਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਮੁਸਾਫਿਰਾ ਦੀ ਜਾਨ ਮਾਲ ਦੀ ਰਾਖੀ ਲਈ ਹਰ ਸਮੇ ਹਾਜ਼ਰ ਹੈ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...