Monday, 6 October 2025
35 ਵੇਂ ਸਾਲਾਨਾ ਲੋੜਵੰਦ ਧੀਆਂ ਦੇ ਵਿਆਹ ਸਮਾਗਮ ਦਾ ਸੱਦਾ ਪੱਤਰ ਸ. ਹਰਭਜਨ ਸਿੰਘ ਸੈਣੀ ਐਡਸ਼ੀਨਲ ਡਿਪਟੀ ਸੁਪਰਿੰਟੈਂਡੈਂਟ ਆਫ਼ ਜੇਲ੍ਹ ਹੁਸ਼ਿਆਰਪੁਰ ਨੂੰ ਦਿੱਤਾ
ਫਗਵਾੜਾ 6 ਅਕਤੂਬਰ (ਪੱਤਰਕਾਰ ਮਨਜੀਤ ਸਿੰਘ ਫਗਵਾੜਾ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਰਜਿ. ਫਗਵਾੜਾ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਤੇ ਐਡਵਾਈਜਰੀ ਬੋਰਡ ਦੇ ਮੈਂਬਰ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ਜਾਣ ਵਾਲੇ 35 ਵੇਂ ਸਾਲਾਨਾ ਲੋੜਵੰਦ ਧੀਆਂ ਦੇ ਵਿਆਹ ਜੋ ਕਿ 11 ਅਕਤੂਬਰ 2025, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਕਰਵਾਏ ਜਾਣੇ ਹਨ ਦਾ ਸੱਦਾ ਪੱਤਰ ਸ. ਹਰਭਜਨ ਸਿੰਘ ਸੈਣੀ ਜੀ ਐਡਸ਼ੀਨਲ ਡਿਪਟੀ ਸੁਪਰਿੰਟੈਂਡੈਂਟ ਆਫ਼ ਜੇਲ੍ਹ ਹੁਸ਼ਿਆਰਪੁਰ ਨੂੰ ਦਿੱਤਾ ਗਿਆ। ਇਸ ਮੌਕੇ ਸ. ਹਰਭਜਨ ਸਿੰਘ ਸੈਣੀ ਐਡਸ਼ੀਨਲ ਡਿਪਟੀ ਸੁਪਰਿੰਟੈਂਡੈਂਟ ਆਫ਼ ਜੇਲ੍ਹ ਹੁਸ਼ਿਆਰਪੁਰ ਨੇ ਕਿਹਾ ਕਿ ਉਹ ਇਸ ਕੰਨਿਆਦਾਨ ਦੇ ਮਹਾਂਕੁੰਭ ਚ ਸ਼ਾਮਿਲ ਹੋਣਗੇ। ਇਸ ਮੌਕੇ ਜਨਰਲ ਸਕੱਤਰ ਡਾ. ਵਿਜੈ ਕੁਮਾਰ, ਗੁਰਦੀਪ ਸਿੰਘ ਤੁਲੀ ਤੇ ਨਰਿੰਦਰ ਸੈਣੀ ਹਾਜ਼ਰ ਸਨ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...