ਹੁਸ਼ਿਆਰਪੁਰ 16 ਨਵੰਬਰ (ਪੁਰਸ਼ੋਤਮ ਲਾਲ ਦਾਰੋਚ) ਅੱਜ ਸਵੱਛਤਾ ਬਿਨ ਸੇਵਾ ਧਰਮ ਵੈਲਫੇਅਰ ਸੋਸਾਇਟੀ ਵੱਲੋਂ ਭਾਈ ਕਨ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਜਾ ਕੇ ਖੂਨਦਾਨ ਕੀਤਾ ਗਿਆ ਅਤੇ ਸੋਸਾਇਟੀ ਵੱਲੋਂ ਦੱਸਿਆ ਗਿਆ ਕਿ ਜਿਸ ਜਗ੍ਹਾ ਤੇ ਸੋਸਾਇਟੀ ਵੱਲੋਂ ਸਵੱਛਤਾ ਦਾ ਲੰਗਰ ਲਗਾਇਆ ਜਾਂਦਾ ਹੈ, ਉੱਥੇ ਅੱਜ ਲੋੜਵੰਦ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੂਨਦਾਨ ਕੀਤਾ ਗਿਆ ਅਤੇ ਸੋਸਾਇਟੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਹਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਦੇ ਘਰ ਜਾਂ ਕਿਸੇ ਵਿਅਕਤੀ ਦੀ ਜਾਨ ਦੀ ਰੌਸ਼ਨੀ ਬਚਾ ਸਕਦਾ ਹੈ, ਇਸ ਲਈ ਸਾਨੂੰ ਖੂਨਦਾਨ ਕਰਨਾ ਚਾਹੀਦਾ ਹੈ। ਅੰਤ ਵਿੱਚ, ਕਮੇਟੀ ਦੇ ਮੁਖੀ ਅਸ਼ੋਕ ਕੁਮਾਰ ਜੀ ਨੇ ਮੈਂਬਰਾਂ ਅਮਿਤ ਸ਼ਰਮਾ, ਰਾਜਨ ਆਨੰਦ, ਰਮਨਦੀਪ, ਡਿੰਪਲ, ਹਰਮਨ, ਜੈਸਮੀਨ, ਪ੍ਰਮੋਦ ਜੀ, ਕਰਨਦੀਪ ਸਿੰਘ ਜੀ ਅਤੇ ਹੋਰ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਆਏ ਹੋਏ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...