ਮਿਊਂਸਿਪਲ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ : ਨਿਕਾਸ ਕੁਮਾਰ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 13 ਮਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਅੱਜ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਮਿਊਂਸਿਪਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਚੋਣਾਂ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣਾ ਸਾਰੇ ਅਧਿਕਾਰੀਆਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 19 ਮਈ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
ਮੀਟਿੰਗ ਦੌਰਾਨ ਚੋਣ ਡਿਊਟੀ, ਪੋਲਿੰਗ ਸਟਾਫ ਦੀ ਨਿਯੁਕਤੀ, ਸੁਰੱਖਿਆ ਪ੍ਰਬੰਧ, ਵੋਟਿੰਗ ਕੇਂਦਰਾਂ ਦੀਆਂ ਵਿਵਸਥਾਵਾਂ, ਚੋਣ ਸਮੱਗਰੀ ਦੀ ਉਪਲਬਧਤਾ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਮਸਲਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਨਿਕਾਸ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੇਂਬੱਧ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਾ ਯਕੀਨੀ ਬਣਾਉਣ।
ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ, ਡਿਪਟੀ ਸੀਈਓ ਜ਼ਿਲ੍ਹਾ ਪ੍ਰੀਸ਼ਦ ਧਾਰਾ ਕੱਕੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
म्यूनिसिपल चुनावों को लेकर प्रशासन पूरी तरह सतर्क : निकास कुमार
- अतिरिक्त जिला निर्वाचन अधिकारी ने विभिन्न विभागों के अधिकारियों के साथ बैठक कर चुनाव तैयारियों की समीक्षा की
होशियारपुर, 13 मई:
अतिरिक्त डिप्टी कमिश्नर (विकास)-कम-अतिरिक्त ज़िला निर्वाचन अधिकारी निकास कुमार ने आज ज़िले में होने वाले म्यूनिसिपल चुनावों के मद्देनज़र विभिन्न विभागों के अधिकारियों के साथ एक महत्वपूर्ण बैठक की। बैठक के दौरान चुनाव प्रक्रिया को निष्पक्ष, शांतिपूर्ण एवं पारदर्शी ढंग से संपन्न करवाने संबंधी तैयारियों की समीक्षा की गई।
निकास कुमार ने बताया कि पंजाब राज्य चुनाव आयोग के दिशा-निर्देशों के तहत नगर कौंसिलों के आम चुनावों के लिए अधिसूचना जारी कर दी गई है। उन्होंने जानकारी देते हुए कहा कि मतदान 26 मई को सुबह 8 बजे से शाम 5 बजे तक करवाया जाएगा, जबकि मतगणना 29 मई को होगी।
उन्होंने अधिकारियों को चुनाव संबंधी विभिन्न जिम्मेदारियों से अवगत करवाते हुए निर्देश दिए कि सभी विभाग आपसी तालमेल के साथ अपनी ड्यूटी पूरी गंभीरता एवं जिम्मेदारी से निभाएं, ताकि चुनाव प्रक्रिया सुचारू रूप से संपन्न हो सके। उन्होंने कहा कि चुनाव आयोग के निर्देशों की पालना सुनिश्चित करना सभी अधिकारियों की प्राथमिक जिम्मेदारी है।
अतिरिक्त ज़िला निर्वाचन अधिकारी ने बताया कि उम्मीदवार 16 मई तक अपने नामांकन पत्र दाखिल कर सकेंगे। इसके उपरांत 18 मई को नामांकन पत्रों की जांच की जाएगी तथा उम्मीदवार 19 मई तक अपने नामांकन वापस ले सकेंगे।
बैठक के दौरान चुनाव ड्यूटी, पोलिंग स्टाफ की नियुक्ति, सुरक्षा प्रबंध, मतदान केंद्रों की व्यवस्थाएं, चुनावी सामग्री की उपलब्धता तथा आदर्श आचार संहिता की पालना संबंधी मुद्दों पर भी विस्तार से चर्चा की गई।
निकास कुमार ने अधिकारियों को निर्देश दिए कि चुनाव प्रक्रिया के दौरान किसी भी प्रकार की लापरवाही बर्दाश्त नहीं की जाएगी तथा सभी अधिकारी चुनाव आयोग के दिशा-निर्देशों के अनुसार समयबद्ध तरीके से अपनी जिम्मेदारियां निभाना सुनिश्चित करें।
इस मौके पर जिला विकास व पंचायत अधिकारी संदीप सिंह, डिप्टी सीईओ ज़िला परिषद धारा कक्कड़ के अलावा अन्य अधिकारी भी मौजूद थे।